No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ….ਦੀਵਾਲੀ ’ਤੇ ਰਿਲੀਜ਼ ਹੋਵੇਗਾ

admin by admin
November 9, 2023
in BREAKING, COVER STORY, ENTERTAINMENT, PUNJAB
0
विधान सभा मतदान दौरान’सिद्धू मूसेवाला’पर दाव लाने की तैयारी में कांग्रेस
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਤਿਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਆਪਣੀ ਆਵਾਜ਼ ਨਾਲ ਅੱਜ ਵੀ ਲੋਕਾਂ ਵਿਚ ਜ਼ਿੰਦਾ ਹੈ।

Post Views: 60
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #release#SidhuMoosewalaDiwalinew song
Previous Post

ਵਿਸ਼ਵ ਕੱਪ ਕ੍ਰਿਕਟ ਸੈਮੀਫਾਈਨਲਜ਼ ਤੇ ਫਾਈਨਲ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ

Next Post

ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦੇਣ ਪੁੱਜੇ ਮੋਦੀ, ਰਾਜਨਾਥ ਤੇ ਸ਼ਾਹ

Next Post
पंजाब में बादल परिवार को झटका देने के लिए भाजपा ने तैयार की रणनीति

ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦੇਣ ਪੁੱਜੇ ਮੋਦੀ, ਰਾਜਨਾਥ ਤੇ ਸ਼ਾਹ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800