No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿੱਖਸ ਆਫ਼ ਅਮੈਰਿਕਾ ਨੇ ਭਾਰਤ ਦੇ ਸਾਬਕਾ ਵਾਈਸ ਪ੍ਰੈਜ਼ੀਡੈਂਟ ਵੈਂਕਈਆ ਨਾਇਡੂ ਦਾ ਕੀਤਾ ਸਨਮਾਨ

admin by admin
July 12, 2023
in BREAKING, COVER STORY, WORLD
0
ਸਿੱਖਸ ਆਫ਼ ਅਮੈਰਿਕਾ ਨੇ ਭਾਰਤ ਦੇ ਸਾਬਕਾ ਵਾਈਸ ਪ੍ਰੈਜ਼ੀਡੈਂਟ ਵੈਂਕਈਆ ਨਾਇਡੂ ਦਾ ਕੀਤਾ ਸਨਮਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਾਰਤੀ ਭਾਈਚਾਰੇ ਦੀਆਂ ਸੰਸਥਾਵਾਂ ਵੱਲੋਂ ਬੀਤੇ ਦਿਨੀਂ ਅਮਰੀਕਾ ਦੇ ਸੂਬੇ ਵਰਜੀਨੀਆ ਦੇ ਸ਼ਹਿਰ ਚੈਂਟਲੀ ਵਿਖੇ ‘ਦਿ ਬੈਲੇਵਿਊ ਕਾਨਫਰੰਸ ਐਂਡ ਈਵੈਂਟ ਸੈਂਟਰ’ ਵਿੱਚ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਸਨਮਾਨ ’ਚ ਇਕ ਉੱਚ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿੱਖਸ ਆਫ਼ ਅਮੈਰਿਕਾ ਦਾ ਉੱਚ ਪੱਧਰੀ ਵਫਦ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਸ਼ਾਮਲ ਹੋਇਆ, ਜਿਸ ਵਿੱਚ ਕੰਵਲਜੀਤ ਸਿੰਘ ਸੋਨੀ, ਬਲਜਿੰਦਰ ਸਿੰਘ ਸ਼ੰਮੀ, ਰਤਨ ਸਿੰਘ, ਵਰਿੰਦਰ ਸਿੰਘ, ਜਸਵੰਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਘੋਗਾ ਤੇ ਅਰਜਿੰਦਰ ਸਿੰਘ ਲਾਡੀ ਤੋਂ ਇਲਾਵਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਚਰਨਜੀਤ ਸਿੰਘ ਸਰਪੰਚ ਵੀ ਸ਼ਾਮਲ ਸਨ।

ਜਸਦੀਪ ਜੱਸੀ ਦੀ ਅਗਵਾਈ ’ਚ ਸਿੱਖਸ ਆਫ਼ ਅਮੈਰਿਕਾ ਦੇ ਵਫਦ ਵੱਲੋਂ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਸਨਮਾਨ ਭੇਟ ਕੀਤਾ ਗਿਆ। ਇਸ ਮੌਕੇ ਜੱਸੀ ਨੇ ਕਿਹਾ ਕਿ ਜਦੋਂ ਵੀ ਵੈਂਕਈਆ ਨਾਇਡੂ ਅਮਰੀਕਾ ਆਏ ਹਨ, ਉਨ੍ਹਾਂ ਨੇ ਸਿੱਖ ਮਸਲਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉੱਚ ਪੱਧਰ ਤੱਕ ਪਹੁੰਚਾਇਆ ਹੈ, ਜਿਸ ਲਈ ਅਸੀਂ ਉਨ੍ਹਾਂ ਦੇ ਹਮੇਸ਼ਾ ਧੰਨਵਾਦੀ ਰਹਾਂਗੇ। ਉਨ੍ਹਾਂ ਦੱਸਿਆ ਕਿ ਉਹ ਨਾਇਡੂ ਦੇ ਉਪ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਉਸ ਵੇਲੇ ਵੀ ਸਿੱਖਸ ਆਫ਼ ਅਮੈਰਿਕਾ ਨੂੰ ਮਾਣ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਸਨਾਮਨਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਾਂ।

Post Views: 46
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: former vice president venkaiah naidum venkaiah naidunaidu vice presidentvenkaiah naiduvenkaiah naidu as president of indiavenkaiah naidu elected 15th vice president of indiavenkaiah naidu farewellvenkaiah naidu latest newsvenkaiah naidu newsvenkaiah naidu speechvice presidentvice president m venkaiah naiduvice president of indiavice president of india venkaiah naiduvice president venkaiah naidu
Previous Post

ਧੋਨੀ ਬੋਲੇ, ਡਰੱਗ ਦੀ ਤਰ੍ਹਾਂ ਹੈ ਇਹ ਖਿਡਾਰੀ, ਜੇਕਰ ਉਹ ਨਹੀਂ ਹੈ ਤੁਸੀਂ ਸੋਚੋਗੇ ਕਿ…

Next Post

ਅਮਰੀਕੀ ਰਾਜਦੂਤ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Next Post
अमित शाह ने संभाला मोर्चा

ਅਮਰੀਕੀ ਰਾਜਦੂਤ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In