No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

admin by admin
July 15, 2023
in BREAKING, COVER STORY, ENTERTAINMENT, PUNJAB
0
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਆਉਂਦੇ ਹੀ ਹਰ ਇਕ ਵਿਅਕਤੀ ਆਪਣੇ ਆਪ ਨੂੰ ਮੰਤਰ ਮੁਕਤ ਸਮਝਦਾ ਹੈ। ਉੱਥੇ ਹੀ ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਜਸਬੀਰ ਜੱਸੀ ਨੇ ਉੱਥੇ ਪਹੁੰਚਦਿਆਂ ਹੀ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।

ਦੱਸ ਦਈਏ ਕਿ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ ‘ਚ ਲਿਖਿਆ ਹੈ, ‘ਜਗਤ ਜਲੰਦਾ ਰਾਖ ਲੇ ਆਪਣੀ ਕਿਰਪਾ ਧਾਰ !!’

ਦੱਸਣਯੋਗ ਹੈ ਕਿ ਜਸਬੀਰ ਜੱਸੀ 90 ਦੇ ਦਹਾਕਿਆਂ ‘ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦਾ ਗਾਇਆ ਗਾਣਾ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹੈ।

ਇੰਨੀਂ ਦਿਨੀਂ ਜੱਸੀ ਪੰਜਾਬੀ ਇੰਡਸਟਰੀ ‘ਚ ਘੱਟ ਐਕਟਿਵ ਹਨ ਪਰ ਉਹ ਸੋਸ਼ਲ ਮੀਡੀਆ ‘ਤੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Darbar Sahibdarbar sahib livedarbar sahib live kirtanharmandir sahib hukamnamaharmandir sahib liveharmandir ssahib live kirtan todayhukamnama sahibhukamnama sri darbar sahib todaylive amritsar sahiblive darbar sahib amritsar todaylive ptc punjabi darbar sahib amritsarlive sri harminder sahibshabad choki darbar sahibsodar darbar sahibtoday hukamnama darbar sahibtoday live kirtan darbar sahibtoday live kirtan darbar sahib amritsar
Previous Post

PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਭੇਟ ਕੀਤੀ ਚੰਦਨ ਦੀ ਸਿਤਾਰ, ਜਾਣੋ ਹੋਰ ਕੀ-ਕੀ ਦਿੱਤੇ ਤੋਹਫ਼ੇ?

Next Post

PM ਮੋਦੀ ਅੱਜ UAE ਦੌਰੇ ‘ਤੇ ਜਾਣਗੇ, ਰਾਸ਼ਟਰਪਤੀ ਸ਼ੇਖ ਮੁਹੰਮਦ ਨਾਲ ਕਰਨਗੇ ਮੁਲਾਕਾਤ

Next Post
PM ਮੋਦੀ ਨੇ ਅੱਜ ਭਾਜਪਾ ਸਥਾਪਨਾ ਦਿਵਸ ‘ਚ 5 ਮੰਤਰ ਦੱਸੇ

PM ਮੋਦੀ ਅੱਜ UAE ਦੌਰੇ 'ਤੇ ਜਾਣਗੇ, ਰਾਸ਼ਟਰਪਤੀ ਸ਼ੇਖ ਮੁਹੰਮਦ ਨਾਲ ਕਰਨਗੇ ਮੁਲਾਕਾਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In