No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

latest news:ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ -ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ

admin by admin
January 16, 2024
in BREAKING, COVER STORY, INDIA, PUNJAB
0
ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ;  ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 16 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।

ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

Post Views: 85
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Accidentaccidentscar accidentchicago firecng fire accidentcrackers shop fire accidentdhaka fire accidentfirefire accidentfire accident hyderabadfire accident man lost his facefire accident panjaguttafire incidenthyderabad fire accidentiraq fire accidentmassive fire accidentmumbai fire accidentnampally fire accidentnampally fire accident livenampally fire accident newsnampally fire accident todaypanjagutta fire accident
Previous Post

LATEST NEWS:ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

Next Post

ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

Next Post
ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

ROAD SAFETY:ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ 'ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800