No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਪਟਿਆਲਾ ਦੇ ਸਾਂਝ ਕੇਂਦਰ  ਦੇ ਕਮੇਟੀ ਮੈਂਬਰਾਂ ਨਾਲ  ਐਸ ਪੀ ਹੈਡਕੁਆਰਟਰ ਮੈਡਮ ਹਰਵੰਤ ਕੋਰ ਨੇ ਕੀਤੀ ਮੀਟਿੰਗ 

admin by admin
July 6, 2023
in BREAKING, COVER STORY
0
ਜ਼ਿਲ੍ਹਾ ਪਟਿਆਲਾ ਦੇ ਸਾਂਝ ਕੇਂਦਰ  ਦੇ ਕਮੇਟੀ ਮੈਂਬਰਾਂ ਨਾਲ  ਐਸ ਪੀ ਹੈਡਕੁਆਰਟਰ ਮੈਡਮ ਹਰਵੰਤ ਕੋਰ ਨੇ ਕੀਤੀ ਮੀਟਿੰਗ 
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ 6,ਜੁਲਾਈ ((ਪ੍ਰੈਸ ਕੀ ਤਾਕਤ ਬਿਊਰੋ )) ਜ਼ਿਲ੍ਹਾ ਪਟਿਆਲਾ ਪੁਲਿਸ ਸਾਝ ਕੇਂਦਰਾਂ ਵਲੋਂ  ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਮੈਡਮ ਗੁਰਪ੍ਰੀਤ ਕੌਰ ਦਿਓ ਜੀ ਦੀ ਸਰਪ੍ਰਸਤੀ ਅਤੇ ਮਾਨਯੋਗ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਪਟਿਆਲਾ ਸਾਂਝ ਕੇਂਦਰ ਅਧੀਨ ਆਉਂਦੇ ਸਾਂਝ ਕੇਂਦਰਾਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਪ੍ਰੋਗਰਾਮ ਪੁਲਿਸ ਲਾਈਨ ਦੇ ਕਮੇਟੀ ਹਾਲ ਵਿਖੇ ਕਰਵਾਇਆ ਗਿਆ,  ਜਿਸ ਵਿਚ ਮੁੱਖ ਮਹਿਮਾਨ ਐਸ ਪੀ ਹੈਡਕੁਆਰਟਰ ਮੈਡਮ ਹਰਵੰਤ ਕੋਰ ਜੀ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਸੁਖਦੇਵ ਸਿੰਘ ਵਿਰਕ ਸਾਬਕਾ ਐਸ ਪੀ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਐਸ ਆਈ ਝਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਪਟਿਆਲਾ ਨੇ ਕੀਤੀ, ਵਿਸ਼ੇਸ਼ ਤੌਰ ਤੇ  ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਿਟੀ 1  ,ਸਾਝ ਕੇਦਰ ਸਿਟੀ 2 ਦੇ ਇੰਚਾਰਜ ਐਸ ਆਈ ਦਵਿੰਦਰਪਾਲ, ਸਾਂਝ ਕੇਂਦਰ ਦਿਹਾਤੀ ਦੇ ਇੰਚਾਰਜ ਏ ਐਸ ਆਈ ਇੰਚਾਰਜ ਸਿੰਘ ,ਐਸ ਆਈ ਨਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਰਾਜਪੁਰਾ, ਐਸ ਆਈ ਸੁਰਿੰਦਰ ਕੁਮਾਰ ਇੰਨਚਾਰਜ ਸਾਂਝ ਕੇਂਦਰ ਨਾਭਾ,ਏ ਐਸ ਆਈ ਹਰਵਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਪਾਤੜਾਂ, ਅਤੇ ਕਮੇਟੀ ਮੈਂਬਰਾਂ ਜਸਬੀਰ ਸਿੰਘ ਗਾਂਧੀ,ਪ੍ਰੀਤੀ ਮਲਹੋਤਰਾ, ਇਦਰਜੀਤ ਖਰੋਡ, ਮੈਡਮ ਸੁਮਨ ਬੱਤਰਾ,ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ,   ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਸਾਝ ਕੇਂਦਰ, ਜਗਜੀਤ ਸਿੰਘ ਸੱਗੂ, ਜਗਤਾਰ ਸਿੰਘ ਜੱਗੀ, ਸਟੇਟ ਐਵਾਰਡੀ ਰੁਪਿੰਦਰ ਕੌਰ, ਪਵਨ ਗੋਇਲ, ਰਵਿੰਦਰ ਸਿੰਘ ਰਵੀ, ਪਰਮਜੀਤ ਸਿੰਘ ਬਾਦਸ਼ਾਹਪੁਰ, ਅਮਰਜੀਤ ਸਿੰਘ ਭਾਟੀਆ ਸਾਰੇ ਮੈਂਬਰ ਸਾਂਝ ਕੇਂਦਰ  ,ਅਤੇ ਸਾਂਝ ਕੇਂਦਰ ਪਟਿਆਲਾ ਦੇ ਸਟਾਫ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਐਸ ਪੀ ਹੈਡਕੁਆਰਟਰ ਮੈਡਮ ਹਰਵੰਤ ਕੋਰ ਜੀ ਨੇ ਕਿਹਾ ਕਿ ਸਾਂਝ ਕੇਂਦਰ ਜਿਥੇ ਪਬਲਿਕ ਨੂੰ ਇਕ ਪਲੇਟਫਾਰਮ ਤੇ ਇਕਠੇ ਸੁਵਿਧਾਵਾਂ ਦੇ ਰਹੇ ਹਨ ਉਥੇ ਹੀ ਸਾਂਝ ਕੇਂਦਰਾਂ ਵਲੋਂ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਦੀ ਮਦਦ ਜਿਵੇਂ ਕਿ ਸਲੱਮ ਏਰੀਏ ਵਿੱਚ ਰਾਸਨ ਦੇਣਾ, ਲੋੜਵੰਦ ਮਰੀਜ਼ਾਂ ਲਈ ਦੀਵਾਈਆ ਦੇਣੀਆਂ, ਲੋੜਵੰਦ ਲੜਕੀਆਂ ਦੇ ਵਿਆਹ ਵਿਚ ਮਦਦ, ਖੂਨਦਾਨ ਕੈਂਪ, ਮੈਡੀਕਲ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਇਸ ਤੋਂ ਇਲਾਵਾ ਵਾਤਾਵਰਨ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਂਦੇ ਹਨ ਇਸ ਤੋਂ ਇਲਾਵਾ ਅਨੇਕਾਂ ਹੋਰ ਸਮਾਜ ਸੇਵੀ ਕਾਰਜ ਸਾਝ ਕੇਦਰਾ ਵਲੋਂ ਕੀਤੇ ਜਾ ਰਹੇ, ਉਹਨਾਂ ਸਾਰੇ ਜਿਲਾ ਕਮੇਟੀ ਅਤੇ ਵੱਖ ਵੱਖ ਸਭ ਡਵੀਜਨ ਸਾਂਝ ਕੇਂਦਰ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹੋ ਵੀ ਸਮੇਂ ਸਮੇਂ ਸਿਰ ਸਾਂਝ ਕੇਂਦਰਾਂ ਵਲੋਂ ਕੀਤੇ ਜਾ ਰਹੇ ਕਾਰਜਾ ਵਿਚ ਆਪਣੀ ਸ਼ਮੂਲੀਅਤ ਜ਼ਰੂਰ ਕਰਨ।  ਇਸ ਮੌਕੇ ਸੁਖਦੇਵ ਸਿੰਘ ਵਿਰਕ ਸਾਬਕਾ ਐਸ ਪੀ ਨੇ ਸਾਰੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: arjun saanjh weddingcm bhagwant mann on sewa kendragovernment jobs sewa kendra punjabpolice clearance certificate passport seva kendrapp saanjhppsaanjhproject saanjhpunjab saanjh kendrapunjab sewa kendrasaanjhsaanjh kendersaanjh kendrasaanjh kendra in bathindasanjhsannjh kendersannjh kender complaintsannjh kender punjabsannjh kendrasewa kendra punjabsewa kendra servicessewa kendra timings
Previous Post

ਹਰਿਆਣਾ ਕੈਬੀਨੇਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨਾਲ

Next Post

Next Post

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In