ਅੰਮ੍ਰਿਤਸਰ, 9 ਮਾਰਚ (ਪ੍ਰੈਸ ਕੀ ਤਾਕਤ)- ਆਪਣੇ ਇਕ ਦਿਨਾਂ ਅੰਮ੍ਰਿਤਸਰ ਫ਼ੇਰੀ ’ਤੇ ਆਏ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਗਏ ਹਨ।