No Result
View All Result
Wednesday, June 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

admin by admin
August 6, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 6 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: district megistrate news
Previous Post

ਮੇਲੋਨੀ ਦੀ ਅਗਵਾਈ ਨੇ ਇਟਲੀ ਵਿੱਚ ਗਰਭਪਾਤ ਦੇ ਅਧਿਕਾਰਾਂ ਦੇ ਆਲੇ-ਦੁਆਲੇ ਦੀ ਬਹਿਸ ਨੂੰ ਤੇਜ਼ ਕਰ ਦਿੱਤਾ।

Next Post

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

Next Post

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800