No Result
View All Result
Saturday, June 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home CHANDIGARH

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

admin by admin
November 5, 2022
in CHANDIGARH, COVER STORY, CRIME, DELHI, INDIA, POLITICS, PUNJAB
0
ਨਹੀਂ ਰੁਕ ਰਹੇ ਲੋਕ ਪਰਾਲੀ ਸਾੜਨ ਤੋਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ


ਚੰਡੀਗੜ, 5 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) :
ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।

Post Views: 217
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸੁਧੀਰ ਸੂਰੀ ਨੂੰ ਮਾਰਨ ਵਾਲੇ ਦੋਸ਼ੀ ਦੀ ਗੱਡੀ ‘ਚੋਂ ਮਿਲੀ ਕਿਤਾਬ ‘ਚ ਛਾਪੀ ਹਰੀਸ਼ ਸਿੰਗਲਾ ਦੀ ਤਸਵੀਰ, ਹੋ ਸਕਦੇ ਅਗਲਾ ਨਿਸ਼ਾਨਾ!

Next Post

ਸੇਫਟੀ ਬਚਾਉ ਮਦਦ ਸਨਮਾਨ ਉੱਨਤੀ ਲਈ ਜਾਗਰੂਕਤਾ ਜ਼ਰੂਰੀ= ਐਸ ਆਈ ਦਵਿੰਦਰ ਪਾਲ।

Next Post
ਸੇਫਟੀ ਬਚਾਉ ਮਦਦ ਸਨਮਾਨ ਉੱਨਤੀ ਲਈ ਜਾਗਰੂਕਤਾ ਜ਼ਰੂਰੀ= ਐਸ ਆਈ ਦਵਿੰਦਰ ਪਾਲ।

ਸੇਫਟੀ ਬਚਾਉ ਮਦਦ ਸਨਮਾਨ ਉੱਨਤੀ ਲਈ ਜਾਗਰੂਕਤਾ ਜ਼ਰੂਰੀ= ਐਸ ਆਈ ਦਵਿੰਦਰ ਪਾਲ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800