No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

admin by admin
September 27, 2024
in BREAKING, COVER STORY, INDIA, National, PUNJAB
0
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ : 27 ਸਤੰਬਰ

          ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ ਸ਼ਹਿਰ ਪਟਿਆਲਾ ਦੀਆਂ ਵਿਰਾਸਤੀ ਥਾਵਾਂ ਦੀ ਵਿਰਾਸਤੀ ਸੈਰ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਡੀ.ਸੀ. (ਜ) ਈਸ਼ਾ ਸਿੰਗਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੈਰ ਸਪਾਟਾ ਵਿਭਾਗ, ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਡ ਵਿਭਾਗ ਵੱਲੋਂ ਇਥੇ ਕਰਵਾਈ ਗਈ ਇਸ ਵਿਰਾਸਤੀ ਸੈਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਇਹ ਵਿਰਾਸਤੀ ਸੈਰ ਸਵੇਰੇ 7 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋ ਕੇ ਕਿਲਾ ਮੁਬਾਰਕ ਪਟਿਆਲਾ ਵਿਖੇ ਸਮਾਪਤ ਹੋਈ ।

                ਇਸ ਵਿਰਾਸਤੀ ਸੈਰ ਦੌਰਾਨ ਜ਼ਿਲ੍ਹਾ ਯਾਤਰਾ ਅਫਸਰ ਹਰਦੀਪ ਸਿੰਘ ਅਤੇ ਸੈਰ ਸਪਾਟਾ ਗਾਈਡ ਮਿਸ ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਬਣਤਰ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਵਿਰਾਸਤੀ ਗਲੀ ,ਹਵੇਲੀਵਾਲਾ ਮੁਹੱਲਾ , ਛੱਤਾ ਨਾਨੂਮੱਲ , ਸੱਪਾਂ ਵਾਲੀ ਗਲੀ ਅਤੇ ਦਰਸ਼ਨੀ ਡਿਉੜੀ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਰਸੇ ਅਤੇ ਇਤਿਹਾਸਕ ਸਥਾਨਾਂ ਬਾਰੇ ਜਾਗਰੂਕ ਵੀ ਕੀਤਾ ।

                ਇਸ ਵਿਰਾਸਤੀ ਸੈਰ ਦੌਰਾਨ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ  ਕਵਿਤਾ ਗਾਇਨ, ਪੇਟਿੰਗ,  ਪੋਸਟਰ ਮੇਕਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ । ਵੱਖ ਵੱਖ ਥਾਂਵਾਂ ਤੇ ਨਗਰ ਨਿਗਮ ਵਿਭਾਗ ਵੱਲੋਂ ਸਾਫ ਸਫਾਈ ਲਈ ਪੂਰਾ ਯੋਗਦਾਨ ਦਿੱਤਾ ਗਿਆ । ਇਸ ਮੌਕੇ ਜਿਮਨਾਸਟਿਕ ਕੋਚ ਬਲਜੀਤ ਸਿੰਘ, ਇੰਚਾਰਜ ਕਿਲ੍ਹਾ ਮੁਬਾਰਕ ਜਸਵਿੰਦਰ ਸਿੰਘ, ਇੰਚਾਰਜ ਮਿਊਜ਼ੀਅਮ ਤਰਸੇਮ ਲਾਲ , ਸੈਨਿਟਰੀ ਇੰਸਪੈਕਟਰ ਕੁਲਦੀਪ ਰੱਤਾ ਤੋਂ ਇਲਾਵਾ ਉਹਨਾਂ ਦੇ ਸਾਥੀ ਵੀ ਸ਼ਾਮਲ ਸਨ ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy commissinordr priti yadavhappy tourism dayheritages sitesOzi Newspatiala city
Previous Post

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

Next Post

28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ

Next Post

28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800