No Result
View All Result
Saturday, June 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home CHANDIGARH

ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ’ਤੇ ਕੀਤਾ ਜਾਨਲੇਵਾ ਹਮਲਾ

admin by admin
November 4, 2022
in CHANDIGARH, COVER STORY, CRIME, INDIA, POLITICS, PUNJAB, WORLD
0
ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ’ਤੇ ਕੀਤਾ ਜਾਨਲੇਵਾ ਹਮਲਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 4 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) :- ਸ਼ਹਿਰ ’ਚ ਉਸ ਸਮੇਂ ਇਕ ਵੱਡੀ ਘਟਨਾ ਵਾਪਰੀ ਜਦੋਂ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ।  ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਅੱਜ ਉਕਤ ਆਗੂ ਗੋਪਾਲ ਮੰਦਿਰ ਵਿਖੇ ਗਿਆ ਸੀ , ਜਿੱਥੇ ਮੰਦਰ ਦੇ ਹੀ ਇਕ ਹੋਰ ਆਗੂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ  ਗੋਲੀ ਲੱਗਣ ਨਾਲ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਹੋ ਗਈ ।

ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸ਼ਖ਼ਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਉਸ ਦਾ ਲਾਇਸੈਂਸੀ ਪਿਸਤੌਲ ਸੀ।

 

 

ਇਹ ਖ਼ੁਲਾਸਾ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵਲੋਂ ਕੀਤਾ ਗਿਆ ਹੈ।

 

ਜਿਸ ’ਤੇ ਭੜਕੇ ਸ਼ਿਵ ਸੈਨਾ ਆਗੂਆਂ ਵਲੋਂ ਕੱਲ੍ਹ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ  ਹੈ। ਇਸ ਦੇ ਨਾਲ ਹੀ ਆਗੂ ਦੀ ਮੌਤ ਹੋ ਜਾਣ ਦੀ ਖ਼ਬਰ ਮਗਰੋਂ ਅੰਮ੍ਰਿਤਸਰ ’ਚ ਨੈਸ਼ਨਲ ਹਾਈਵੇ ਵੀ ਜਾਮ ਕਰ ਦਿੱਤਾ ਗਿਆ,
ਇਸ ਦੇ ਨਾਲ ਹੀ ਲੁਧਿਆਣਾ ’ਚ ਵੀ ਚੱਕਾ ਜਾਮ ਕੀਤਾ ਗਿਆ ।

 

Post Views: 147
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: culprit murderer of sudhir suri shoot dead in amritsar latest photosudhir suri shoot dead in amritsar latest photo
Previous Post

ਨਹੀਂ ਰੁਕ ਰਹੇ ਲੋਕ ਪਰਾਲੀ ਸਾੜਨ ਤੋਂ

Next Post

ਸੁਧੀਰ ਸੂਰੀ ਨੂੰ ਮਾਰਨ ਵਾਲੇ ਦੋਸ਼ੀ ਦੀ ਗੱਡੀ ‘ਚੋਂ ਮਿਲੀ ਕਿਤਾਬ ‘ਚ ਛਾਪੀ ਹਰੀਸ਼ ਸਿੰਗਲਾ ਦੀ ਤਸਵੀਰ, ਹੋ ਸਕਦੇ ਅਗਲਾ ਨਿਸ਼ਾਨਾ!

Next Post
शिवसेना नेता हरीश सिंगला को मिली बम से उड़ाने की धमकी

ਸੁਧੀਰ ਸੂਰੀ ਨੂੰ ਮਾਰਨ ਵਾਲੇ ਦੋਸ਼ੀ ਦੀ ਗੱਡੀ 'ਚੋਂ ਮਿਲੀ ਕਿਤਾਬ 'ਚ ਛਾਪੀ ਹਰੀਸ਼ ਸਿੰਗਲਾ ਦੀ ਤਸਵੀਰ, ਹੋ ਸਕਦੇ ਅਗਲਾ ਨਿਸ਼ਾਨਾ!

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800