No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

admin by admin
December 4, 2024
in BREAKING, CRIME, Dharm, PUNJAB, WORLD
0
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ , 4 ਦਸੰਬਰ:

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।

Post Views: 39
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ajit doval nsa reviews amritsar attackAmritsaramritsar attackbadalcctv footage amritsar attackisi role in amritsar attackkhalistani role in amritsar attackPunjabpunjab newspunjab police on amritpal singhpunjab politicspunjab sacrilege bidpunjabi newspunjabi politicssit summon to sukhbir badalsukhbirSukhbir BadalSukhbir Singh Badalsukhbir singh badal (politician)tv punjab
Previous Post

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

Next Post

ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ

Next Post
ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ

ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਕੀਤੀ ਸ਼ਰਧਾਂਜਲੀ ਭੇਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In