No Result
View All Result
Wednesday, June 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਗੁਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Amarjit Singh Lamba by Amarjit Singh Lamba
June 20, 2020
in PUNJAB
0
ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਗੁਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੰਗਰੂਰ, 20 ਜੂਨ (ਸੁਭਾਸ਼ ਭਾਰਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਨੇ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਦੇ ਪਰਿਵਾਰ ਨਾਲ ਕਾਫੀ ਸਮਾਂ ਬਿਤਾਇਆ ਤੇ ਦੁੱਖ ਸਾਂਝਾ ਕੀਤਾ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿਚ ਇਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵੱਲੋਂ ਭਾਰਤ ਅਤੇ ਚੀਨ ਸਰਹੱਦ ‘ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀ। ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿਚ ਉਹਨਾਂ ਦੀਆਂ ਯਾਦਗਾਰਾਂ ਬਣਾਈਆਂ ਜਾਣ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੀਨ ਨੂੰ ਇਕ ਮਜ਼ਬੂਤ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਕਿਸੇ ਵੀ ਤਰ•ਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ? ਉਹਨਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਅਸੀਂ ਸਾਰੇ ਪ੍ਰਧਾਨ ਮੰਤਰੀ ਤੇ ਭਾਰਤੀ ਫੌਜ ਦੇ ਨਾਲ ਹਾਂ। ਉਹਨਾਂ ਕਿਹਾ ਕਿ ਸਾਨੂੰ ਉਨ•ਾਂ ਵੱਲੋਂ ਲਏ ਗਏ ਫੈਸਲਿਆਂ ਦੀ ਹਮਾਇਤ ਕਰਨੀ ਚਾਹੀਦੀ ਹੈ ਕਿਉਂਕਿ ਉਹ ਜ਼ਮੀਨੀ ਹਾਲਾਤ ਤੋਂ ਵਾਕਫ ਹਨ।
ਇਸ ਦੌਰਾਨ ਸ੍ਰੀ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰ ਨੂੰਪੀਲ ਕੀਤੀ ਕਿ ਉਹ ਇਸ ਸੰਵਦੇਨਸ਼ੀਲ ਮੁੱਦੇ ‘ਤੇ ਰਾਜਨੀਤੀ ਨਾ ਕਰਨ। ਉਹਨਾਂ ਕਿਹਾ ਕਿ ਦੇਸ਼ ਦੇ ਜਰਨੈਲਾਂ ਨੂੰ ਚੰਗੀ ਤਰ•ਾਂ ਪਤਾ ਹੈ ਕਿ ਮੌਜੂਦਾ ਹਾਲਾਤ ਵਿਚ ਕੀ ਕਰਨਾ ਚਾਹੀਦਾ ਹੈ ਤੇ ਕੀ ਕਾਰਵਾਈ ਕਰਨੀ ਚਾਹੀਦੀ ਹੈ, ਇਸ ਬਾਰੇ ਉਹਨਾਂ ਨੂੰ ਸਲਾਹ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਇਥੇ ਵਿਹਲੇ ਬੈਠ ਕੇ ਉਪਦੇਸ਼ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਸਾਨੂੰ ਫੌਜ ਨੂੰ ਫੈਸਲੇ ਲੈਣ ਦੇਣਾ ਚਾਹੀਦਾ ਹੈ।

Post Views: 39
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

India Chinna Border News update : ਸ਼ਹੀਦ ਗੁਰਤੇਜ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਮਾਨਸਾ ਵਿਖੇ ਹੋਇਆ ਅੰਤਿਮ ਸੰਸਕਾਰ

Next Post

ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਚੇਅਰਮੈਨ ਕੇ.ਕੇ. ਸ਼ਰਮਾ ਨੇ ਲਗਾਏ ਪੌਦੇ

Next Post
ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਚੇਅਰਮੈਨ ਕੇ.ਕੇ. ਸ਼ਰਮਾ ਨੇ ਲਗਾਏ ਪੌਦੇ

ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਚੇਅਰਮੈਨ ਕੇ.ਕੇ. ਸ਼ਰਮਾ ਨੇ ਲਗਾਏ ਪੌਦੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800