No Result
View All Result
Friday, September 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤ੍ਰਿਪਤ ਬਾਜਵਾ

admin by admin
May 7, 2020
in INDIA, PUNJAB
0
ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤ੍ਰਿਪਤ ਬਾਜਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ•, 7 ਮਈ (ਵਰਸ਼ਾ ਵਰਮਾ) : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।
Êਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਹਿ ਵੀ ਸਹਿਮਤੀ ਸੀ ਕਿ ਅਗਲ•ਾ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ।
ਸ਼੍ਰੀ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਹਨਾਂ ਦਿਨਾਂ ਵਿਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆੁÀਣ। ਉਹਨਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੋਰੋਨਾ ਮਹਾਮਾਰੀ ਦੇ ਚਲਦਿਆਂ ਮਾਸਕ ਨਾ ਲਾਉਣ ਵਾਲਿਆਂ ਤੇ ਲੱਗੇਗਾ 200 ਰੁਪਏ ਜੁਰਮਾਨਾ, ਵਿਆਹ ਵਿੱਚ ਇਕੱਠ ਕਰਨ ਤੇ 50 ਹਜ਼ਾਰ ਦੀ ਲੱਗੇਗੀ ਪੈਨਲਟੀ

Next Post

ਸੂਬੇ ਦੇ ਕੈਟਲ ਪੋਂਡਜ ‘ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

Next Post
ਸੂਬੇ ਦੇ ਕੈਟਲ ਪੋਂਡਜ ‘ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

ਸੂਬੇ ਦੇ ਕੈਟਲ ਪੋਂਡਜ 'ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800