No Result
View All Result
Thursday, April 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਖਬੀਰ ਬਾਦਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਮਨ ਜਾਰੀ

ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।

admin by admin
January 12, 2024
in BREAKING, COVER STORY, INDIA, POLITICS, PUNJAB
0
BHAGWANT MANN LAUNCHES ONLINE PORTAL TO SEEK IDEAS FROM GOVERNMENT TEACHERS TO BRING SWEEPING REFORMS IN EDUCATION SYSTEM
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।

 

 

Post Views: 70
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannbhagwant mann aap ki adalatbhagwant mann comedybhagwant mann comedy videobhagwant mann daughterbhagwant mann interviewbhagwant mann ki comedybhagwant mann latest speechbhagwant mann livebhagwant mann live todaybhagwant mann new babybhagwant mann newsbhagwant mann speechbhagwant mann today newsbhagwant mann wife
Previous Post

ਦਿੱਲੀ ਆਉਣ ਵਾਲੀਆਂ 38 ਟਰੇਨਾਂ ਹੋਈਆਂ ਲੇਟ

Next Post

ਸ਼ਹੀਦ ਫੌੌਜੀ ਜਵਾਨ ਜਸਪਾਲ ਸਿੰਘ ਦੇ ਘਰ ਪਹੁੰਚੇ CM ਮਾਨ, ਪੀੜਤ ਪਰਿਵਾਰ ਨਾਲ ਵੰਡਾਇਆ ਦੁੱਖ ਅਤੇ ਦਿੱਤਾ 1 ਕਰੋੜ ਦਾ ਚੈੱਕ

Next Post
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ

ਸ਼ਹੀਦ ਫੌੌਜੀ ਜਵਾਨ ਜਸਪਾਲ ਸਿੰਘ ਦੇ ਘਰ ਪਹੁੰਚੇ CM ਮਾਨ, ਪੀੜਤ ਪਰਿਵਾਰ ਨਾਲ ਵੰਡਾਇਆ ਦੁੱਖ ਅਤੇ ਦਿੱਤਾ 1 ਕਰੋੜ ਦਾ ਚੈੱਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800