No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਪਰੀਮ ਕੋਰਟ ਨੇ ਈਡੀ ਡਾਇਰੈਕਟਰ ਦਾ ਸੇਵਾਕਾਲ 15 ਸਤੰਬਰ ਤੱਕ ਵਧਾਇਆ

admin by admin
July 27, 2023
in BREAKING, COVER STORY, INDIA, National
0
ਸੁਪਰੀਮ ਕੋਰਟ ਨੇ ਈਡੀ ਡਾਇਰੈਕਟਰ ਦਾ ਸੇਵਾਕਾਲ 15 ਸਤੰਬਰ ਤੱਕ ਵਧਾਇਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਪਰੀਮ ਕੋਰਟ ਨੇ ਈਡੀ ਦੇ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦਾ ਕਾਰਜਕਾਲ 15 ਸਤੰਬਰ ਤੱਕ ਵਧਾ ਦਿੱਤਾ ਹੈ। ਪਹਿਲਾਂ ਇਹ 31 ਜੁਲਾਈ ਤੱਕ ਸੀ। ਇਸ ਦੇ ਨਾਲ ਅਦਾਲਤ ਨੇ ਸਪਸ਼ਟ ਕਰ ਦਿੱਤਾ ਕਿ 15 ਸਤੰਬਰ ਤੋਂ ਬਾਅਦ ਮਿਸ਼ਰਾ ਦੇ ਕਾਰਜਕਾਲ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ।  ਇਸ ਤੋਂ ਪਹਿਲਾਂ ਸ੍ਰੀ ਮਿਸ਼ਰਾ ਦਾ ਕਾਰਜਕਾਲ  ਵਧਾਉਣ ਦੀ ਸਰਕਾਰ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਪੁੱਛਿਆ ਕੀ ਪੂਰਾ ਵਿਭਾਗ ਅਯੋਗ ਅਧਿਕਾਰੀਆਂ ਨਾਲ ਭਰਿਆ ਹੋਇਆ ਹੈ? ਇਸ ਦੌਰਾਨ ਕੇਂਦਰ ਨੇ ਇਕ ਹੋਰ ਜ਼ੋਰਦਾਰ ਤਰਕ ਦਿੱਤਾ ਕਿ ਕੁੱਝ ਗੁਆਂਢੀ ਦੇਸ਼ਾਂ ਦਾ ਇਰਾਦਾ ਹੈ ਕਿ ਭਾਰਤ ਐੱਫਏਟੀਏ ਦੀ ‘ਸ਼ੱਕੀ ਸੂਚੀ’ ਵਿੱਚ ਆ ਜਾਵੇ। ਇਸ ਲਈ ਈਡੀ ਮੁਖੀ ਦੇ ਅਹੁਦੇ ‘ਤੇ ਨਿਰੰਤਰਤਾ ਜ਼ਰੂਰੀ ਹੈ।ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਵਿੱਤੀ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਸਮੀਖਿਆ ਦੇ ਮੱਦੇਨਜ਼ਰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਅਗਵਾਈ ਵਿੱਚ ਨਿਰੰਤਰਤਾ ਜ਼ਰੂਰੀ ਹੈ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ed directored director extensioned director newsed director resignsed director sanjay kumar mishraed director sanjay mishraed director sanjay mishra service extensioned director sanjay mishra tenure extensioned director sc ordered director supreme courted director tenuresanjay kumar mishra ed directorsc ed directorsupreme court on ed directorsupreme court on ed director extensionsupreme court on ed director sanjay mishra
Previous Post

ਮਣੀਪੁਰ ਦੇ ਮਾਮਲੇ ‘ਚ CM ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ

Next Post

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

Next Post
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800