No Result
View All Result
Thursday, May 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਪਰੀਮ ਕੋਰਟ ਦਾ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

admin by admin
October 17, 2023
in BREAKING, COVER STORY, DELHI, INDIA, National
0
महाराष्ट्र  नाटक: सर्वोच्च न्यायालय ने दी तारीख: सुप्रीम कोर्ट ने दलीलें सुनने के बाद सुरक्षित रखा फैसला, मंगलवार को सुबह 10.30 बजे सुनाया जाएगा फैसला
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਮਲਿੰਗੀ ਵਿਆਹ ਨੂੰ 3-2 ਨਾਲ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਸੰਸਦ ਦਾ ਅਧਿਕਾਰ ਖੇਤਰ ਹੈ। ਇਸ ਦੌਰਾਨ ਦੋਵਾਂ ਧਿਰਾਂ ਅਤੇ ਵਿਰੋਧੀ ਧਿਰਾਂ ਦੇ ਨਾਲ-ਨਾਲ ਜੱਜਾਂ ਵਿਚਾਲੇ ਤਿੱਖੀ ਜਿਰ੍ਹਾ ਵੀ ਹੋਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਆਪਣਾ ਫ਼ੈਸਲਾ ਸੁਣਾਇਆ ਹੈ।

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: legalizerefusalSupreme Court
Previous Post

ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 244490 ਮੀਟ੍ਰਿਕ ਟਨ

Next Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ

Next Post
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800