ਜਲੰਧਰ,13-05-2023(ਪ੍ਰੈਸ ਕੀ ਤਾਕਤ)– ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਫੈਸਲਾਕੁੰਨ ਲੀਡ ਬਣਾ ਲਈ ਹੈ।
ਕਾਂਗਰਸ ਦੀ ਕਰਮਜੀਤ ਕੌਰ ਦੂਜੇ ਨੰਬਰ ‘ਤੇ ਰਹੀ। ਤੀਜੇ ਸਥਾਨ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਹਨ। ਭਾਜਪਾ ਚੌਥੇ ਸਥਾਨ ‘ਤੇ ਹੈ।
ਸੁਸ਼ੀਲ ਰਿੰਕੂ 37010 ਵੋਟਾਂ ਨਾਲ ਅੱਗੇ