No Result
View All Result
Thursday, May 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਆਪ’ ਦੀ ਜਿੱਤ, ਸੁਸ਼ੀਲ ਰਿੰਕੂ ਨੇ ਜਨਤਾ ਦਾ ਕੀਤਾ ਧੰਨਵਾਦ

admin by admin
May 13, 2023
in BREAKING, COVER STORY, POLITICS, PUNJAB
0
‘ਆਪ’ ਦੀ ਜਿੱਤ,  ਸੁਸ਼ੀਲ ਰਿੰਕੂ ਨੇ ਜਨਤਾ ਦਾ ਕੀਤਾ ਧੰਨਵਾਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ,13-05-2023(ਪ੍ਰੈਸ ਕੀ ਤਾਕਤ)– ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ।

ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਲੰਧਰ ਹਲਕੇ ਦੇ ਵੋਟਰਾਂ ਨੇ ਮੁਁਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਕ ਸਾਲ ਦੌਰਾਨ ਕਰਵਾਏ ਗਏ ਕੰਮਾਂ ਉਤੇ ਮੋਹਰ ਲਾਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੇ ਆਪ ਪੰਜਾਬ ਦੇ ਪ੍ਧਾਨ ਭਗਵੰਤ ਮਾਨ ਵੱਲੋਂ ਜਨਤਾ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਵਿਚੋਂ ਬਹੁਤੀਆਂ ਪੂਰੀਆਂ ਕਰ ਦਿੱਤੀਆਂ ਹਨ।

ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।

Post Views: 166
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dj alok for everyonehow to listen other peoples calls on your phonenew comedy sunil and pinkynew comedy sunil pinkypinkipinkyrinkurinku bhabhi dancerinku devisunil and pinkisunil and pinki new episodesunil pinkisunil pinki new comedysunil pinki new comedy sabjiwalasunil pinkysunil pinky comediansunil pinky comedysunil pinky new comedysushilsushil kumar rinkusushil rinkusushil rinku from jalandhar west
Previous Post

ਪਿਛਲੀਆਂ ਸਰਕਾਰਾਂ ਨੇ ਕੀਤਾ ਦੋਹਰਾ ਕੰਮ- ਮੁੱਖ ਮੰਤਰੀ

Next Post

ਜੁਲਾਈ ‘ਚ ਹੋਣਗੀਆਂ CBSE ਕੰਪਾਰਟਮੈਂਟ ਪ੍ਰੀਖਿਆਵਾਂ

Next Post
ਜੁਲਾਈ ‘ਚ ਹੋਣਗੀਆਂ CBSE ਕੰਪਾਰਟਮੈਂਟ ਪ੍ਰੀਖਿਆਵਾਂ

ਜੁਲਾਈ 'ਚ ਹੋਣਗੀਆਂ CBSE ਕੰਪਾਰਟਮੈਂਟ ਪ੍ਰੀਖਿਆਵਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800