ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ*
ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ...
