ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ
ਮਹਿਲਾ-ਕੇਂਦਰਿਤ ਭਲਾਈ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ...
