ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ
ਚੰਡੀਗੜ੍ਹ, 25 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ...
