Saturday, February 22, 2025

Tag: agriculture

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ...

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਘਨੌਰ/ਪਟਿਆਲਾ 18 ਨਵੰਬਰ:             ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।  ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ...

ਪੰਜਾਬ ਵਿੱਚ ਬਿਜਲੀ ਦੀ ਮੰਗ 16,078 ਮੈਗਾਵਾਟ ਤੱਕ ਪਹੁੰਚ ਗਈ ਹੈ, ਜਿਸ ਕਾਰਨ ਪੀਐਸਪੀਸੀਐਲ ਨੇ ਸਥਿਤੀ ਨਾਲ ਨਜਿੱਠਣ ਲਈ ਖੇਤੀਬਾੜੀ ਸਪਲਾਈ ਘਟਾਈ ਹੈ।

ਪੰਜਾਬ ਵਿੱਚ ਬਿਜਲੀ ਦੀ ਮੰਗ 16,078 ਮੈਗਾਵਾਟ ਤੱਕ ਪਹੁੰਚ ਗਈ ਹੈ, ਜਿਸ ਕਾਰਨ ਪੀਐਸਪੀਸੀਐਲ ਨੇ ਸਥਿਤੀ ਨਾਲ ਨਜਿੱਠਣ ਲਈ ਖੇਤੀਬਾੜੀ ਸਪਲਾਈ ਘਟਾਈ ਹੈ।

ਪਟਿਆਲਾ, 19 ਜੂਨ (ਓਜ਼ੀ ਨਿਊਜ਼ ਡੈਸਕ):  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਅੱਜ 16,078 ਮੈਗਾਵਾਟ ਬਿਜਲੀ ਦੀ ਰਿਕਾਰਡ ਤੋੜ ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

• ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ • ਕਰੋਸ਼ੀਆ ਦਾ ਵਪਾਰਕ ਵਫ਼ਦ ...

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ-ਬਾਸਮਤੀ ਦੀਆਂ ਪੀ.ਆਰ. 128 ਅਤੇ 129 ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 6 ਲੱਖ ਹੈਕਟੇਅਰ ਤੋਂ ਪਾਰ, ਬਠਿੰਡਾ ਜ਼ਿਲੇ ਦੇ ਕਿਸਾਨ ਮੋਹਰੀ

ਚੰਡੀਗੜ, 4 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ...

Welcome Back!

Login to your account below

Retrieve your password

Please enter your username or email address to reset your password.