ਬਜਟ 2026: ਰੱਖਿਆ ਅਤੇ ਬੁਨਿਆਦੀ ਢਾਂਚੇ ’ਤੇ ਵਧਦਾ ਖਰਚ ਰਾਜਕੋਸ਼ੀ ਅਨੁਸ਼ਾਸਨ ਦੀ ਕਸੌਟੀ ਬਣ ਸਕਦਾ ਹੈ
8 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : FY2026–27 ਲਈ ਭਾਰਤ ਦੇ ਕੇਂਦਰੀ ਬਜਟ ਵਿੱਚ ਰੱਖਿਆ ਅਤੇ ਪੂੰਜੀ ਖਰਚ ਵਿੱਚ ...
8 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : FY2026–27 ਲਈ ਭਾਰਤ ਦੇ ਕੇਂਦਰੀ ਬਜਟ ਵਿੱਚ ਰੱਖਿਆ ਅਤੇ ਪੂੰਜੀ ਖਰਚ ਵਿੱਚ ...
8 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : ਅਮਰੀਕੀ ਫੌਜ ਨੇ ਕੈਰੀਬੀਅਨ ਸਾਗਰ ਤੋਂ ਪਿੱਛਾ ਕਰਨ ਤੋਂ ਬਾਅਦ ਉੱਤਰ ਐਟਲਾਂਟਿਕ ...
7 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : ABC ਨਿਊਜ਼ ਨੇ ਮੰਗਲਵਾਰ ਨੂੰ ਰਿਪੋਰਟ ਕੀਤਾ ਕਿ ਅਮਰੀਕਾ ਨੇ ਵੇਨੇਜ਼ੁਏਲਾ ਤੋਂ ...
7 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : ਭਾਰਤ ਨੇ BRICS ਦੀ ਪ੍ਰਧਾਨਗੀ ਉਸ ਸਮੇਂ ਸੰਭਾਲੀ ਹੈ ਜਦੋਂ ਡੋਨਾਲਡ ਟਰੰਪ ...
3 ਜਨਵਰੀ, 2026 | ਓਜ਼ੀ ਨਿਊਜ਼ ਡੈਸਕ : ਪਾਕਿਸਤਾਨ ਦੀ ਪਾਣੀ ਵਾਲੀ ਜੀਵਨਰੇਖਾ ‘ਤੇ ਭਾਰਤ ਦੀ ਪਕੜ ਹੁਣ ਕੋਈ ਦੂਰਲੀ ਰਣਨੀਤਕ ...
ਪਟਿਆਲਾ, 11 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਕੋਟਲੀ ਜ਼ਿਲ੍ਹਾ ...
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ...
ਘਨੌਰ/ਪਟਿਆਲਾ 18 ਨਵੰਬਰ: ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।
ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ...
ਪਟਿਆਲਾ, 15 ਨਵੰਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ...
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800