ਅਮਨ ਅਰੋੜਾ ਵੱਲੋਂ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਮੇਂ ਸਿਰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼, ਅਧਿਕਾਰੀਆਂ ਨੂੰ ਮੋਹਾਲੀ ਸ਼ਹਿਰ ਦੇ ਸੁੰਦਰੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਵਰਗੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਚੰਡੀਗੜ੍ਹ/ਐਸ.ਏ.ਐਸ.ਨਗਰ, 12 ਜਨਵਰੀ(ਪ੍ਰੈਸ ਕੀ ਤਾਕ਼ਤ ਬਿਊਰੋ ): ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ...