ਸੁਰੱਖਿਆ ਨਾ ਲੈਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂ ਖੁਦ ਰਹਿੰਦੇ ਹਨ ਕਰੜੇ ਸੁਰੱਖਿਆ ਦੇ ਘੇਰੇ ‘ਚ: ਜੀਵਨ ਗੁਪਤਾ
ਚੰਡੀਗੜ੍ਹ: 10 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ...