ਐਮ.ਐਲ.ਏ. ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ‘ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ -ਕਿਹਾ, ਸਮਾਣਾ ਹਲਕੇ ਦੇ ਹਰ ਪਿੰਡ ਦਾ ਕੀਤਾ ਜਾ ਰਿਹਾ ਹੈ ਬਿਨ੍ਹਾਂ ਵਿਤਕਰੇ ਤੋਂ ਬਹੁਪੱਖੀ ਵਿਕਾਸ -ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ-ਜੌੜਾਮਾਜਰਾ
ਸਮਾਣਾ, ਡਕਾਲਾ, 10 ਨਵੰਬਰ: ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ...


