ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ ‘ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ
ਪਟਿਆਲਾ, 30 ਜੂਨ (ਪ੍ਰੈਸ ਕਿ ਤਾਕਤ ਬਿਊਰੋ) :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ...