12 ਦਸੰਬਰ ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣਾਂ ਵਾਲੇ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ
ਪਟਿਆਲਾ, 10 ਦਸੰਬਰ: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ...
