ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ
ਚੰਡੀਗੜ੍ਹ, 1 ਅਕਤੂਬਰ : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ...