29 ਜਨਵਰੀ ਨੂੰ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣਗੇ ਮੁਲਾਜਮ ਤੇ ਪੈਨਸ਼ਨਰ ਤੇ 26 ਜਨਵਰੀ ਨੂੰ ਜਿਲਾ ਸਦਰ ਮੁਕਾਮਾ ਤੇ ਕਰਨਗੇ ਝੰਡਾ ਮਾਰਚ ?— ਦਰਸ਼ਨ ਲੁਬਾਣਾ
ਪਟਿਆਲਾ 21 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਵਲੋਂ ...