ਡੀ.ਐਸ.ਜੀ.ਐਮ.ਸੀ.ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਸਿੱਖ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ
ਨਵੀਂ ਦਿੱਲੀ 3 ਅਕਤੂਬਰ,2025 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ...