ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ, 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ
ਚੰਡੀਗੜ੍ਹ, 31 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ...