ਡਿਪਟੀ ਸੀਏਮ ਦੁਸ਼ਯੰਤ ਚੌਟਾਲਾ ਨੇ ਅੰਬਾਲਾ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
ਪ੍ਰਭਾਵਿਤ ਲੋਕਾਂ ਨੂੰ ਹੈਲੀਕਾਪਟਰ ਤੋਂ ਖਾਨਾ ਪਹੁੰਚਾਉਣ ਦੇ ਦਿੱਤੇ ਨਿਰਦੇਸ਼ ਖੁਦ ਟਰੈਕਟਰ ਚਲਾ ਕੇ ਪਹੁੰਚ ਹੜ੍ਹ ਪ੍ਰਭਾਵਿਤ ਲੋਕਾਂ ਤਕ ਚੰਡੀਗੜ੍ਹ, 12 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅੱਜ ਅੰਬਾਲਾ ਜਿਲ੍ਹਾ ...
