ਇੰਡੋਨੇਸ਼ੀਆ ‘ਚ ਇਕ ਦੋਸਤਾਨਾ ਫੁੱਟਬਾਲ ਮੈਚ ਦੌਰਾਨ ਇਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ ਇਕ ਖਿਡਾਰੀ ਦੀ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਦਾ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਗਿਆ ਹੈ, ਜਿਸ ਨਾਲ ਦਰਸ਼ਕਾਂ ਦਾ ਵਿਸ਼ਵਾਸ਼ ਟੁੱਟ ਗਿਆ ਹੈ।
13 ਫਰਵਰੀ (ਓਜੀ ਨਿਊਜ਼ ਡੈਸਕ) : ਇੰਡੋਨੇਸ਼ੀਆ ਦੇ ਪੀਆਰਐਫਐਮ ਨਿਊਜ਼ ਨੇ ਦੱਸਿਆ ਹੈ ਕਿ ਇੰਡੋਨੇਸ਼ੀਆ ਵਿੱਚ ਇੱਕ ਮੈਚ ਖੇਡਦੇ ਸਮੇਂ ...