PUNJABI LATEST NEW:ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ
15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ...
