ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ
ਚੰਡੀਗੜ੍ਹ, 15 ਸਤੰਬਰ: (ਪ੍ਰੈਸ ਕੀ ਤਾਕਤ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ...