ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ
ਚੰਡੀਗੜ੍ਹ, 17 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ...
