ਪਾਣੀਆਂ ਤੇ ਚੰਡੀਗੜ੍ਹ ਉੱਤੇ ਹੱਕ, ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ, ਕੌਮਾਂਤਰੀ ਸਰਹੱਦ ਮਜ਼ਬੂਤ ਕਰਨ, ਜ਼ਮੀਨ ਖ਼ਰੀਦਣ ਲਈ ਇਕਸਾਰ ਨੀਤੀ ਸਮੇਤ ਅਹਿਮ ਮੁੱਦੇ ਉਠਾਏ
ਐਸ.ਏ.ਐਸ. ਨਗਰ, 12 ਜਨਵਰੀ(ਪ੍ਰੈਸ ਕੀ ਤਾਕ਼ਤ ਬਿਊਰੋ ): ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ...