ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਪਟਿਆਲਾ, 26 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ...
ਪਟਿਆਲਾ, 26 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ...
ਪਟਿਆਲਾ, 21 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ...
ਪਟਿਆਲਾ 19 ਜਨਵਰੀ 2026 ਸਿੱਖ ਵਿਦਵਾਨ, ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤ ਅਤੇ ਸਕੋਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਚੇਅਰਮੈਨ ਪ੍ਰੋਫੈਸਰ ਸੁਰਿੰਦਰ ਸਿੰਘ ...
ਪਟਿਆਲਾ, 9 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੇਸ਼ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪਟਿਆਲਾ ...
ਸਮਾਣਾ, 3 ਜਨਵਰੀ: ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ...
ਪਟਿਆਲਾ ਸਮਾਲ ਨਿਊਜਪੇਪਰ ਪਬਲੀਸ਼ਰ ਐਸੋਸੀਏਸ਼ਨ ਨੇ ਸੇਵ ਟੂਡੇ ਸਿਕਯੋਰ ਫਿਊਚਰ ਸੋਸਾਇਟੀ ਦੇ ਸਹਿਯੋਗ ਨਾਲ ਪਟਿਆਲਾ ਦੇ ਆਹਲੂਵਾਲੀਆ ਪਾਰਕ ਵਿੱਚ 101 ...
ਪਟਿਆਲਾ, 20 ਦਸੰਬਰ: ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ। ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ। ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ। ਇਹ ਸਿਖਲਾਈ ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
ਪਟਿਆਲਾ, 2 ਦਸੰਬਰ: ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ...
ਪਟਿਆਲਾ 20.11.2025 ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ (ਸੀਸੀਏ), ਪੰਜਾਬ ਟੈਲੀਕਾਮ ਸਰਕਲ, ਚੰਡੀਗੜ੍ਹ, ਜੋ ਕਿ ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ...
ਪਟਿਆਲਾ, 19 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰੀ ...
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800