Saturday, May 9, 2026

Tag: Patiala

ਮਾਤਾ ਸਰਦਾਰਨੀ ਸਤਵੰਤ ਕੌਰ  ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ — 20 ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ

ਮਾਤਾ ਸਰਦਾਰਨੀ ਸਤਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ — 20 ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ

ਪਟਿਆਲਾ 19 ਜਨਵਰੀ 2026 ਸਿੱਖ ਵਿਦਵਾਨ, ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤ ਅਤੇ ਸਕੋਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਚੇਅਰਮੈਨ ਪ੍ਰੋਫੈਸਰ ਸੁਰਿੰਦਰ ਸਿੰਘ ...

ਵੋਟਰ ਪਛਾਣ ਪੱਤਰ ਤੋਂ ਇਲਾਵਾ ਵੀ ਅਧਾਰ ਕਾਰਡ, ਪੈਨ ਕਾਰਡ, ਡਰਾਇਵਿੰਗ ਲਾਇਸੈਂਸ ਸਮੇਤ ਡੇਢ ਦਰਜਨ ਹੋਰ ਪਛਾਣ ਦਸਤਾਵੇਜ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ:                    ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ...

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

ਪਟਿਆਲਾ, 19 ਨਵੰਬਰ                          ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ...

ਪਟਿਆਲਾ ਦੇ ਨਿੱਜੀ ਸਕੂਲ ‘ਚ ਪੀਟੀ ਟੀਚਰ ਵੱਲੋਂ ਨਾਬਾਲਿਗ ਨਾਲ ਯੌਨ ਸ਼ੋਸ਼ਣ — ਸਕੂਲ ਵਿੱਚ ਮਚੀ ਹੜਕੰਪ

ਪਟਿਆਲਾ, 13 ਅਕਤੂਬਰ (): ਪਟਿਆਲਾ ਦੇ ਐਸ.ਐਸ.ਟੀ. ਨਗਰ ਵਿਖੇ ਸਥਿਤ ਇੱਕ ਪ੍ਰਸਿੱਧ ਨਿੱਜੀ ਸਕੂਲ ਔਰੋ ਮੇਰਾ ਵਿੱਚ ਇੱਕ ਸਨਸਨੀਖੇਜ਼ ਮਾਮਲਾ ...

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ

ਪਟਿਆਲਾ, 1 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ...

ਸ੍ਰੀ ਕਾਲੀ ਦੇਵੀ ਮੰਦਿਰ ਨੂੰ ਮਨਸਾ ਦੇਵੀ, ਵੈਸ਼ਨੂ ਦੇਵੀ ਤੇ ਹੋਰ ਵੱਡੇ ਧਾਰਮਿਕ ਸਥਾਨਾਂ ਦੀ ਤਰਜ ‘ਤੇ ਵਿਕਸਤ ਕੀਤਾ ਜਾਵੇਗਾ- ਪਦਮ ਸ਼੍ਰੀ ਰਜਿੰਦਰ ਗੁਪਤਾ

ਸ੍ਰੀ ਕਾਲੀ ਦੇਵੀ ਮੰਦਿਰ ਨੂੰ ਮਨਸਾ ਦੇਵੀ, ਵੈਸ਼ਨੂ ਦੇਵੀ ਤੇ ਹੋਰ ਵੱਡੇ ਧਾਰਮਿਕ ਸਥਾਨਾਂ ਦੀ ਤਰਜ ‘ਤੇ ਵਿਕਸਤ ਕੀਤਾ ਜਾਵੇਗਾ- ਪਦਮ ਸ਼੍ਰੀ ਰਜਿੰਦਰ ਗੁਪਤਾ

ਪਟਿਆਲਾ, 29 ਸਤੰਬਰ: ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਸ੍ਰੀ ਰਜਿੰਦਰ ਗੁਪਤਾ, ਜੋ ਕਿ ...

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ, 27 ਸਤੰਬਰ: ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ। **********

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ 17 ਸਤੰਬਰ: ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ...

Page 1 of 25 1 2 25

Welcome Back!

Login to your account below

Retrieve your password

Please enter your username or email address to reset your password.