ਡੀ.ਐਸ.ਜੀ.ਐਮ.ਸੀ. ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਟਨਾ ਪਹੁੰਚੇ ,‘ਜਾਗਰਤੀ ਯਾਤਰਾ’ ਦੇ ਫਲੈਗ ਆਫ਼ ਸਮਾਰੋਹ ਵਿੱਚ ਹੋਏ ਸ਼ਾਮਲ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ
ਪਟਨਾ ਸਾਹਿਬ (ਬਿਹਾਰ), 17 ਸਤੰਬਰ 2025 (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ...