ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ, ਯੂਨੀਅਨ ਨੇ ਹੜਤਾਲ ਕੀਤੀ ਖ਼ਤਮ ਚੰਡੀਗੜ੍ਹ, 30ਜੁਲਾਈ: ...
