ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਦੇਸ਼
ਚੰਡੀਗੜ੍ਹ, 3 ਫਰਵਰੀ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ...