ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ, ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ,(ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ...
