ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ
ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 25 ਜੁਲਾਈ(ਪ੍ਰੈਸ ਕਿ ਤਾਕਤ ...