ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ
ਚੰਡੀਗੜ੍ਹ, 23 ਜੁਲਾਈ:(ਪ੍ਰੈੱਸ ਦੀ ਤਾਕਤ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ...
ਚੰਡੀਗੜ੍ਹ, 23 ਜੁਲਾਈ:(ਪ੍ਰੈੱਸ ਦੀ ਤਾਕਤ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ...
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ...
ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ...
ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ...
ਅੱਜ ਬਠਿੰਡਾ ਨਗਰ ਨਿਗਮ ਵਿਖੇ ਹੋਈ ਇੱਕ ਮੀਟਿੰਗ ਵਿੱਚ, ਸ਼ਿਆਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਸਫਲਤਾਪੂਰਵਕ ਪ੍ਰਾਪਤ ...
ਇੰਝ ਲੱਗਦਾ ਹੈ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਟੈਕਸਟ ਪੜ੍ਹਨਯੋਗ ਜਾਂ ਸੁਮੇਲ ਵਾਲਾ ਨਹੀਂ ਹੈ, ਕਿਉਂਕਿ ਇਸ ਵਿੱਚ ਚਿੰਨ੍ਹਾਂ ਅਤੇ ...
ਘੜੂੰਆਂ 28 ਅਕਤੂਬਰ, 2025 (ਮਨਮੋਹਨ ਸਿੰਘ) ਸਮੁਚੀ ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ...
ਕਪੂਰਥਲਾ 7 ਸਤੰਬਰ, 2025 ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 9 ਸਤੰਬਰ 2025 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਦੂਧਨਸਾਧਾਂ ਸਬ ਡਵੀਜ਼ਨ ਦੇ ਟਾਂਗਰੀ ਨਦੀ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅੰਬਾਲਾ ਅਤੇ ਕਾਲਾ ਅੰਬ ...
ਚੰਡੀਗੜ੍ਹ 2 ਸਤੰਬਰ, 2025 ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ। "ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ। ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।" ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ ਹੜ ਦੇ ਪਾਣੀ ਦਾ ਪੱਧਰ ਘਟੇਗਾ ਤਾਂ ਸਾਡਾ ਧਿਆਨ ਸਾਬਣ, ਡਿਟਰਜੈਂਟ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮੱਛਰਦਾਨੀਆਂ ਪ੍ਰਦਾਨ ਕਰਨ ‘ਤੇ ਹੋਵੇਗਾ, ਕਿਉਂਕਿ ਪਾਣੀ ਘੱਟਣ ਤੋਂ ਬਾਅਦ ਮਹਾਂਮਾਰੀਆਂ ਦੇ ਫੈਲਣ ਦਾ ਖ਼ਤਰਾ ਬਣਦਾ ਹੈ ਜੋ ਹੜ੍ਹ ਨਾਲੋਂ ਵੀ ਗੰਭੀਰ ਹੋ ਸਕਦਾ ਹੈ।" ਡੇਰਾ ਬਾਬਾ ਨਾਨਕ ਵਿੱਚ ਸੇਵਾਦਾਰਾਂ ਦੇ ਅਨੁਸਾਰ, ਯੂਨਾਈਟਿਡ ਸਿੱਖ ਵੱਲੋਂ ਡੀਫਾਗਿੰਗ ਮਸ਼ੀਨਾਂ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਮੱਛਰਾਂ ਅਤੇ ਹੋਰ ਕੀੜਿਆਂ ਦੇ ਪੈਦਾ ਹੋਣ ਨੂੰ ਰੋਕਣ ਲਈ ਛਿੜਕਾਅ ਕੀਤਾ ਜਾ ਸਕੇ। ਸਰਦਾਰ ...
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800