ਇੰਪੈਨਲਮੈਂਟ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ, ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ, ਇੰਪੈਨਲਮੈਂਟ ਲਈ ਨਵੇਂ ਮਾਪਦੰਡਾਂ ਬਾਰੇ ਸੁਝਾਅ ਲੈਣ ਲਈ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 05 ਜਨਵਰੀ: ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ...