ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਡਿਪਟੀ ਕਮਿਸ਼ਨਰ ਨੇ ਸਾਧਿਆ ਸੰਪਰਕ ; ਪਿੰਡਾਂ ਵਿਚੋਂ ਬਾਹਰ ਸੁਰੱਖਿਅਤ ਥਾਵਾਂ ‘ਤੇ ਆ ਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ
ਬਾਦਸ਼ਾਹਪੁਰ/ਪਟਿਆਲਾ, 12 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਘੱਗਰ ਦਰਿਆ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ...