ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਇਜਾਜ਼ਤ ਦਿੱਤੀ ਜਾਵੇ : ਸ ਹਰਮੀਤ ਸਿੰਘ ਕਾਲਕਾ ਦੀ ਮੰਗ
ਨਵੀਂ ਦਿੱਲੀ 16 ਸਤੰਬਰ, 2025 ( ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ...