2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ, 2022-23 ਲਈ ਅਨੁਮਾਨਾਂ ਨਾਲੋਂ 5 ਫੀਸਦੀ ਦਾ ਵਾਧਾ, ਵਿੱਤ ਮੰਤਰੀ ਵੱਲੋਂ ਸਟੇਟ ਫੋਕਸ ਪੇਪਰ 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ, ਸੱਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਸ.ਐਚ.ਜੀ ਅਤੇ ਐਫ.ਪੀ.ਓਜ ਨੂੰ ਪੁਰਸਕਾਰ ਪ੍ਰਦਾਨ ਕੀਤੇ
ਚੰਡੀਗੜ੍ਹ, 10 ਜਨਵਰੀ(Press Ki Taquat): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ...